ਅਜਾਦੀ ਦਿਹਾੜੇ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ 'ਤੇ ਹਾਈ ਅਲਰਟ
ਅਜਾਦੀ ਦਿਹਾੜੇ ਦੇ ਮੱਦੇਨਜ਼ਰ ਭਾਰਤ-ਪਾਕਿ ਸਰਹੱਦ 'ਤੇ ਹਾਈ ਅਲਰਟ:ਭਾਰਤ-ਪਾਕਿਸਤਾਨ ਅਟਾਰੀ ਸਰਹੱਦ 'ਤੇ ਅਜਾਦੀ ਦਿਹਾੜੇ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਜਿਸ ਨੂੰ ਲੈ ਕੇ ਬੀ.ਐਸ.ਐਫ.ਨੇ ਤਾਇਨਾਤੀ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਹਾਈ ਅਲਰਟ 7 ਤੋਂ 20 ਅਗਸਤ ਤੱਕ ਰਹੇਗਾ। -PTCNews