ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

India Petrol 19 paise and Diesel 26 paise per liter Increased
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਆਮ ਜਨਤਾ ਪ੍ਰੇਸ਼ਾਨ, ਜਾਣੋ ਅੱਜ ਦਾ ਭਾਅ

ਦਿੱਲੀ : ਦੇਸ਼ ਅੰਦਰ ਮਹਿੰਗਾਈ ਨੇ ਜਿੱਥੇ ਆਮ ਜਨਤਾ ਨੂੰ ਦੁਖੀ ਕੀਤਾ ਹੋਇਆ ਹੈ ,ਉਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨੇ ਆਮ ਜਨਤਾ ਨੂੰ ਹੋਰ ਜ਼ਿਆਦਾ ਦੁਖੀ ਕਰ ਦਿੱਤਾ ਹੈ।ਗਲੋਬਲ ਬਜ਼ਾਰ ‘ਚ ਵਧ ਰਹੀਆਂ ਕੱਚੇ ਤੇਲ ਦੀਆਂ ਕੀਮਤਾਂ ਦਾ ਅਸਰ ਸਥਾਨਕ ਬਜ਼ਾਰਾਂ ਵਿਚ ਵੀ ਦਿਖਾਈ ਦੇਣ ਲੱਗ ਗਿਆ ਹੈ।

India Petrol 19 paise and Diesel 26 paise per liter Increased

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

ਜਿਸ ਤੋਂ ਬਾਅਦ ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ .19 ਪੈਸੇ ਪ੍ਰਤੀ ਲਿਟਰ ਵਾਧਾ ਹੋਇਆ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ .26 ਪੈਸੇ ਪ੍ਰਤੀ ਲਿਟਰ ਵਾਧਾ ਦਰਜ ਕੀਤਾ ਗਿਆ ਹੈ।ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਇੱਕ ਵਾਰ ਫ਼ਿਰ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀਆਂ ਹਨ।

India Petrol 19 paise and Diesel 26 paise per liter Increased

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

ਮੁੰਬਈ ਵਿੱਚ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 0.19 ਪੈਸੇ ਦਾ ਵਾਧਾ ਹੋਇਆ ਹੈ।ਹੁਣ ਮੁੰਬਈ ਵਿੱਚ ਪੈਟਰੋਲ 76.77 ਰੁਪਏ ਪ੍ਰਤੀ ਲਿਟਰ ਉੱਤੇ ਪੁੱਜ ਗਿਆ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ਵਿੱਚ 0.28 ਪੈਸੇ ਦਾ ਵਾਧਾ ਕੀਤਾ ਗਿਆ ਹੈ।ਹੁਣ ਡੀਜ਼ਲ 68.81 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ।

India Petrol 19 paise and Diesel 26 paise per liter Increased

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ 0.19 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 71.14 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ‘ਚ ਵੀ 0.26 ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 65.71 ਰੁਪਏ ਪ੍ਰਤੀ ਲਿਟਰ ਦੀ ਕੀਮਤ ‘ਤੇ ਵਿੱਕ ਰਿਹਾ ਹੈ।

India Petrol 19 paise and Diesel 26 paise per liter Increased

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਆਮ ਜਨਤਾ ਪ੍ਰੇਸ਼ਾਨ ,ਜਾਣੋ ਅੱਜ ਦਾ ਭਾਅ

ਚੰਡੀਗੜ੍ਹ ਵਿੱਚ ਵੀ ਪੈਟਰੋਲ ਦੀ ਕੀਮਤ ‘ਚ 0.18 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 67.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ‘ਚ ਵੀ 0.24 ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 62.58 ਰੁਪਏ ਪ੍ਰਤੀ ਲਿਟਰ ਦੀ ਕੀਮਤ ‘ਤੇ ਵਿੱਕ ਰਿਹਾ ਹੈ।
-PTCNews