Wed, May 1, 2024
Whatsapp

ਕਿਉਂ ਵੱਧ ਰਹੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?

Written by  Shanker Badra -- September 07th 2018 10:28 AM
ਕਿਉਂ ਵੱਧ ਰਹੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?

ਕਿਉਂ ਵੱਧ ਰਹੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?

ਕਿਉਂ ਵੱਧ ਰਹੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?:ਨਵੀਂ ਦਿੱਲੀ :ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਜਿਸ ਕਾਰਨ ਆਮ ਆਦਮੀ ਦੀ ਜੇਬ ‘ਤੇ ਬੋਝ ਵਧਦਾ ਜਾ ਰਿਹਾ ਹੈ।ਅੱਜ ਫ਼ਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਜਾਰੀ ਹੈ।ਦਿੱਲੀ ਵਿਚ ਅੱਜ ਪੈਟਰੋਲ 79.99 ਰੁਪਏ ਅਤੇ ਡੀਜ਼ਲ 72.07 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਮੁੰਬਈ 'ਚ ਪੈਟਰੋਲ ਦੀ ਕੀਮਤ 87.39 ਰੁਪਏ ਅਤੇ ਡੀਜ਼ਲ ਦੀ ਕੀਮਤ 76.51 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਦੱਸ ਦਈਏ ਕਿ ਰੁਪਏ ਦੇ ਕਮਜ਼ੋਰ ਹੋਣ ਕਾਰਨ ਭਾਰਤ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।ਦੇਸ਼ ਵਿੱਚ ਕੱਚੇ ਤੇਲ ਤੋਂ ਤੇਲ ਤਿਆਰ ਕਰਨ ਵਿੱਚ ਲਾਗਤ ਕਾਫ਼ੀ ਜ਼ਿਆਦਾ ਹੈ ਅਤੇ ਕੱਚੇ ਤੇਲ ਦੀ ਕੀਮਤ 76.68 ਡਾਲਰ ਪ੍ਰਤੀ ਬੈਰਲ ਪਹੁੰਚ ਚੁੱਕੀ ਹੈ। -PTCNews


Top News view more...

Latest News view more...