Advertisment

ਭਾਰਤ 'ਚ ਕੋਰੋਨਾ ਦਾ ਕਹਿਰ : ਇੱਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਹੁਣ ਤੱਕ 1568 ਮੌਤਾਂ

author-image
Shanker Badra
Updated On
New Update
ਭਾਰਤ 'ਚ ਕੋਰੋਨਾ ਦਾ ਕਹਿਰ : ਇੱਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਹੁਣ ਤੱਕ 1568 ਮੌਤਾਂ
Advertisment
ਭਾਰਤ 'ਚ ਕੋਰੋਨਾ ਦਾ ਕਹਿਰ : ਇੱਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਹੁਣ ਤੱਕ 1568 ਮੌਤਾਂ:ਨਵੀਂ ਦਿੱਲੀ : ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਪ੍ਰਭਾਵਿਤਾਂ ਦਾ ਅੰਕੜਾ 46433 ਤਕ ਪਹੁੰਚ ਗਿਆ ਹੈਜਦਕਿ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1568 ਮੌਤਾਂ ਹੋ ਚੁੱਕੀਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਭਾਰਤ 'ਚ ਇਕ ਦਿਨ 'ਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਮਾਮਲੇ ਆਏ ਸਾਹਮਣੇ ਹਨ। ਇਸ ਦੌਰਾਨ ਬੀਤੇ 24 ਘੰਟਿਆਂ 'ਚ 3900 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 195 ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਮੁਤਾਬਕ ਹੁਣ ਤਕ 12727 ਇਸ ਵਾਇਰਸ ਨੂੰ ਹਰਾ ਕੇ ਠੀਕ ਹੋ ਚੁੱਕੇ ਹਨ। ਦੇਸ਼ 'ਚ ਇਸ ਸਮੇਂ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 32134 ਹਨ। -PTCNews-
coronavirus-india coronavirus
Advertisment

Stay updated with the latest news headlines.

Follow us:
Advertisment