ਹੋਰ ਖਬਰਾਂ

ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

By Shanker Badra -- October 05, 2020 1:10 pm -- Updated:Feb 15, 2021

ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ:ਮੁੰਬਈ : ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਜਿਸ ਤੋਂ ਬਾਅਦ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

ਦੱਸਿਆ ਜਾਂਦਾ ਹੈ ਕਿ ਵਿਸ਼ਾਲ ਆਨੰਦ ਦਾ 4 ਅਕਤੂਬਰ ਨੂੰ ਦਿਹਾਂਤ ਹੋ ਗਿਆ ਸੀ, ਉਹ ਲੰਬੇ ਸਮੇਂ ਤੋਂ ਬਿਮਾਰ ਸਨ।

ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

ਉਨ੍ਹਾਂ ਨੇ 'ਚਲਤੇ ਚਲਤੇ', 'ਸਾ ਰੇ ਗਾ ਮਾ ਪਾ', 'ਦਿਲ ਸੇ ਮਿਲੇ ਦਿਲ', 'ਟੈਕਸੀ ਡਰਾਈਵਰ' ਸਮੇਤ ਕਈ ਬਾਲੀਵੁੱਡ ਫ਼ਿਲਮਾਂ 'ਚ ਕੰਮ ਕੀਤਾ ਸੀ।

ਬਾਲੀਵੁੱਡ ਅਦਾਕਾਰ ਵਿਸ਼ਾਲ ਆਨੰਦ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬਿਮਾਰ

ਦੱਸ ਦੇਈਏ ਕਿ ਵਿਸ਼ਾਲ ਆਨੰਦ ਦਾ ਅਸਲ ਨਾਮ ਭੀਸ਼ਮਾ ਕੋਹਲੀ ਸੀ। ਉਸਨੇ ਆਪਣੇ ਕਰੀਅਰ ਦੌਰਾਨ ਕੁੱਲ 11 ਫਿਲਮਾਂ ਵਿੱਚ ਕੰਮ ਕੀਤਾ ਸੀ,ਉਹ ਇਨ੍ਹਾਂ ਵਿੱਚੋਂ ਕੁਝ ਫਿਲਮਾਂ ਦੇ ਨਿਰਮਾਤਾ-ਨਿਰਦੇਸ਼ਕ ਵੀ ਰਹੇ ਸਨ।
-PTCNews

  • Share