ਅਦਾਕਾਰਾ ਵਿਦਿਆ ਬਾਲਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ , ਟੇਕਿਆ ਮੱਥਾ

Indian actress Vidya Balan At Sri Harmandir Sahib
ਅਦਾਕਾਰਾ ਵਿਦਿਆ ਬਾਲਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ , ਟੇਕਿਆ ਮੱਥਾ

ਅਦਾਕਾਰਾ ਵਿਦਿਆ ਬਾਲਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ , ਟੇਕਿਆ ਮੱਥਾ:ਅੰਮ੍ਰਿਤਸਰ : ਅਦਾਕਾਰਾ ਵਿਦਿਆ ਬਾਲਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।ਉਨ੍ਹਾਂ ਨੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਅਰਦਾਸ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਕੀਰਤਨ ਸਰਵਣ ਕੀਤੀ ਅਤੇ ਕੜਾਹ ਪ੍ਰਸ਼ਾਦ ਲੈ ਕੇ ਗੁਰੂ ਦਾ ਧੰਨਵਾਦ ਕੀਤਾ ਹੈ।

Indian actress Vidya Balan At Sri Harmandir Sahib
ਅਦਾਕਾਰਾ ਵਿਦਿਆ ਬਾਲਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ , ਟੇਕਿਆ ਮੱਥਾ

ਜਾਣਕਾਰੀ ਅਨੁਸਾਰ ਅਦਾਕਾਰਾ ਵਿਦਿਆ ਬਾਲਨ ਫਿੱਕੀ ਫਓ ਦੇ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੀ ਸੀ ,ਜਿਸ ਤੋਂ ਬਾਅਦ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Indian actress Vidya Balan At Sri Harmandir Sahib
ਅਦਾਕਾਰਾ ਵਿਦਿਆ ਬਾਲਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ , ਟੇਕਿਆ ਮੱਥਾ

ਜਦੋਂ ਅਦਾਕਾਰਾ ਵਿਦਿਆ ਬਾਲਨ ਆਪਣੀ ਕਾਰ ‘ਚੋਂ ਉੱਤਰੀ ਤਾਂ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ ਹੈ।ਇਸ ਦੌਰਾਨ ਓਥੇ ਇੱਕ ਦੁਕਾਨਦਾਰ ਨੇ ਵਿਦਿਆ ਬਾਲਨ ਨੂੰ ਲਾਲ ਚੂੜਾ ਗਿਫ਼ਟ ਕੀਤਾ ਤੇ ਉਨ੍ਹਾਂ ਇਸ ਲਈ ਉਸ ਦਾ ਧੰਨਵਾਦ ਕੀਤਾ।
-PTCNews