Sat, Apr 20, 2024
Whatsapp

ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !

Written by  Shanker Badra -- April 16th 2019 06:16 PM
ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !

ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !

ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ !:ਨਵੀਂ ਦਿੱਲੀ : ਅੱਜ ਦੇ ਸਮੇਂ ਵਿੱਚ ਅਨੇਕਾਂ ਹੀ ਨੌਜਵਾਨ ਨੌਕਰੀ ਦੀ ਤਲਾਸ਼ ਕਰ ਰਹੇ ਹਨ।ਜਿਸ ਕਾਰਨ ਬਹੁਤ ਸਾਰੇ ਵਿਭਾਗ ਨੌਕਰੀਆਂ ਮੁਹੱਈਆ ਕਰਵਾ ਰਹੇ ਹਨ।ਜਿਸ ਵਿੱਚ ਭਾਰਤੀ ਫੌਜ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। [caption id="attachment_283477" align="aligncenter" width="300"]Indian Army Many posts Recruitment Notification issued
ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ ![/caption] ਜਾਣਕਾਰੀ ਮੁਤਾਬਕ ਸੋਲਜਰ ਜਨਰਲ ਡਿਊਟੀ, ਸੋਲਜਰ ਕਲਰਕ ਅਤੇ ਸਟੋਰ ਕੀਪਰ ਟੈਕਨੀਸ਼ੀਅਲ ਦੇ ਅਹੁਦਿਆਂ ਲਈ ਹੈ ਅਤੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਨੌਜਵਾਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੀ ਉਮਰ 17 ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਨੌਕਰੀ ਸਥਾਨ ਸ਼ਿਮਲਾ (ਹਿਮਾਚਲ ਪ੍ਰਦੇਸ਼) ਹੋਵੇਗਾ। [caption id="attachment_283478" align="aligncenter" width="300"]Indian Army Many posts Recruitment Notification issued
ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ ![/caption] ਇਸ ਦੌਰਾਨ ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਚੋਣ ਲਿਖਿਤੀ ਪ੍ਰੀਖਿਆ, ਇੰਟਰਵਿਊ ਅਤੇ ਸਰੀਰਕ ਸਮਰੱਥਾ ਅਨੁਸਾਰ ਕੀਤੀ ਜਾਵੇਗੀ।ਇਸ ਦੇ ਲਈ ਜੇਕਰ ਕੋਈ ਨੌਜਵਾਨ ਚਾਹਵਾਨ ਹੈ ਤਾਂ 18 ਮਈ 2019 ਤੋਂ ਪਹਿਲਾਂ ਅਪਲਾਈ ਕਰ ਸਕਦਾ ਹੈ। [caption id="attachment_283474" align="aligncenter" width="300"]Indian Army Many posts Recruitment Notification issued
ਫੌਜ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ ![/caption] ਇਸ ਦੇ ਇਲਾਵਾ ਜੇਕਰ ਤੁਸੀ ਵੀ ਇਸ ਨੌਕਰੀ ਲਈ ਰੁਚੀ ਰੱਖਦੇ ਹੋ ਤਾ ਵੈੱਬਸਾਈਟ- http://www.joinindianarmy.nic.in/Authentication.aspx 'ਤੇ ਜਾ ਕੇ ਅਪਲਾਈ ਕਰ ਸਕਦੇ ਹੋ। -PTCNews


  • Tags

Top News view more...

Latest News view more...