Advertisment

ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ

author-image
Jashan A
Updated On
New Update
ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ
Advertisment
ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ,ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਆਈ.ਸੀ. ਸੀ ਦੇ ਪ੍ਰਧਾਨ ਬਣ ਗਏ ਹਨ। ਉਹਨਾਂ ਨੂੰ ਬੀਤੇ ਦਿਨ ਕਮੇਟੀ ਦੇ ਪ੍ਰਧਾਨ ਦੇ ਰੂਪ 'ਚ ਫਿਰ ਤੋਂ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਉਹ 3 ਸਾਲ ਤੱਕ ਕਾਰਜਕਾਲ ਦੇ ਲਈ ਅਹੁਦੇ 'ਤੇ ਬਣੇ ਰਹਿਣਗੇ। anil kumble ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਹ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਕੁੰਬਲੇ ਨੂੰ 2012 'ਚ ਨੂੰ ਆਈ. ਸੀ. ਸੀ. ਕ੍ਰਿਕਟ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ ਤੇ ਸਾਲ 2013 'ਚ ਉਸ ਨੂੰ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ।
Advertisment
ਜ਼ਿਕਰਯੋਗ ਹੈ ਕਿ ਆਈ. ਸੀ. ਸੀ. ਕ੍ਰਿਕਟ ਕਮੇਟੀ ਦੇ ਮੈਂਬਰ ਤੇ ਪ੍ਰਧਾਨ ਬਣਨ ਤੋਂ ਬਾਅਦ ਸਾਲ 2016 'ਚ ਭਾਰਤੀ ਕ੍ਰਿਕਟ ਟੀਮ ਦੇ ਕੋਚ ਵੀ ਬਣੇ ਸਨ। anil kumble ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ ਅਨਿਲ ਕੁੰਬਲੇ ਨੇ ਜੂਨ 2016 'ਚ ਰਵੀ ਸ਼ਾਸਤਰੀ ਤੇ ਟਾਮ ਮੂਡੀ ਵਰਗੇ 57 ਦਿੱਗਜ਼ਾਂ ਨੂੰ ਪਛਾੜ ਕੇ ਭਾਰਤੀ ਟੀਮ ਦੇ ਕੋਚ ਬਣੇ ਸਨ।ਇੱਕ ਸਾਲ ਬਾਅਦ ਜੂਨ 2017 'ਚ ਉਨ੍ਹਾਂ ਨੇ ਕੋਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। -PTC News-
punjabi-news anil-kumble news-in-punjabi icc-news latest-icc-news icc-news-in-punjabi
Advertisment

Stay updated with the latest news headlines.

Follow us:
Advertisment