ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

jobs
ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ,ਗ੍ਰੈਜੂਏਸ਼ਨ ਪਾਸ ਲਈ ਭਾਰਤੀ ਜਲ ਸੈਨਾ (Indian Navy) ਨੇ ਅਬਜ਼ਰਵਰ, ਪਾਇਲਟ ਅਤੇ ਕਈ ਹੋਰ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਜਿਸ ਦੌਰਾਨ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

jobs
ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਤੁਹਾਨੂੰ ਦੱਸ ਦੇਈਏ ਕਿ ਇਸ ਦੇ ਅਹੁਦਿਆਂ ਦੀ ਗਿਣਤੀ- 53 ਹੈ। ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਇਸ ਦੀ ਆਖਰੀ ਤਾਰੀਕ- 5 ਅਪ੍ਰੈਲ 2019 ਹੈ।

ਹੋਰ ਪੜ੍ਹੋ:2019 ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਇਹਨਾਂ ਖਿਡਾਰੀਆਂ ਨੂੰ ਮਿਲ ਸਕਦੈ ਮੌਕਾ

jobs
ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਉਮੀਦਵਾਰ ਨੇ ਵੱਖ-ਵੱਖ ਅਹੁਦਿਆਂ ਮੁਤਾਬਕ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ‘ਚ ਆਰਕੀਟੈਕਚਰ, ਸਾਇੰਸ, ਕਾਮਰਸ, ਤਕਨਾਲੋਜੀ, ਇੰਜੀਨੀਅਰਿੰਗ, BE/ਬੀ. ਟੈੱਕ ਅਤੇ ਪੋਸਟ ਗ੍ਰੈਜੂਏਸ਼ਨ ‘ਚ MBA, MCA, M.Se ਪਾਸ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟਿੰਗ ਅਤੇ ਐੱਸ. ਐੱਸ. ਬੀ. ਇੰਟਰਵਿਊ ਦੇ ਆਧਾਰਿਤ ਹੋਵੇਗੀ।

jobs
ਗ੍ਰੈਜੂਏਸ਼ਨ ਪਾਸ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.joinindiannavy.gov.in/ ਪੜ੍ਹੋ।

-PTC News