ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ[/caption]
ਜਾਣਕਾਰੀ ਮੁਤਾਬਕ ਇਹ ਜਥਾ ਲਾਹੌਰ ਤੋਂ ਵਿਸ਼ੇਸ਼ ਬੱਸਾਂ ਰਾਹੀਂ ਇਥੇ ਪਹੁੰਚਿਆ ਸੀ।ਇਸ ਦੌਰਾਨ ਓਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਥੇ ਨੂੰ ਸਨਮਾਨਿਤ ਕੀਤਾ ਗਿਆ ਹੈ।
[caption id="attachment_284938" align="aligncenter" width="300"]
ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੀਤੇ ਦਰਸ਼ਨ[/caption]
ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੇ ਬਿੱਲ ਵਾਲਾ ਫ਼ੈਸਲਾ ਲਿਆ ਵਾਪਿਸ
-PTCNews