Advertisment

ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ

author-image
Jashan A
Updated On
New Update
ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ
Advertisment
ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ,ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ 4 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਜਵਾਨਾਂ ਨੇ ਚੌਕਸੀ ਵਰਤਦੇ ਹੋਏ ਸਪੈਸ਼ਲ ਸਰਚ ਅਪ੍ਰੇਸ਼ਨ ਚਲਾਇਆ ਸੀ। publive-imageਬੀ.ਐੱਸ.ਐੱਫ. ਅਧਿਕਾਰੀਆਂ ਮੁਤਾਬਕ ਫਿਰੋਜ਼ਪੁਰ ਸੈਕਟਰ ’ਚ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 1 ਕਿਲੋ ਹੈ ਅਤੇ ਅਬੋਹਰ ਸੈਕਟਰ ’ਚ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 2 ਕਿਲੋ 80 ਗ੍ਰਾਮ ਹੈ। ਫਿਲਹਾਲ ਜਵਾਨਾਂ ਨੇ ਹੈਰੋਇਨ ਬਰਾਮਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News-
punjab-news punjabi-news indo-pak-border bsf-recoverd-heroin
Advertisment

Stay updated with the latest news headlines.

Follow us:
Advertisment