ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ

Indo-Pak border near BSF five kg heroin Recovered

ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ:ਅਟਾਰੀ : ਭਾਰਤ ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਭਾਰਤੀ ਬੀ.ਐੱਸ.ਐੱਫ ਦੀ ਬਟਾਲੀਅਨ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ।

Indo-Pak border near BSF five kg heroin Recovered

ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ

ਇਸ ਦੌਰਾਨ ਬੀਐੱਸਐੱਫ ਨੇ ਸਾਢੇ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ।।ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 27.50 ਕਰੋੜ ਰੁਪਏ ਦੱਸੀ ਜਾ ਰਹੀ ਹੈ।

Indo-Pak border near BSF five kg heroin Recovered

ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ

ਇਸ ਦੌਰਾਨ ਸਰਹੱਦ ‘ਤੇ ਤਾਇਨਾਤ ਭਾਰਤੀ ਬੀ.ਐੱਸ.ਐੱਫ ਨੇ ਪਾਕਿਸਤਾਨ ਤੋਂ ਤਸਕਰੀ ਦੀ ਕੋਸ਼ਿਸ਼ ਨਾਕਾਮਯਾਬ ਕਰ ਦਿੱਤੀ ਹੈ।ਦੱਸਿਆ ਜਾਂਦਾ ਹੈ ਕਿ ਧੂੰਦ ਕਾਰਨ ਤਸਕਰੀ ਦੀਆਂ ਕੋਸ਼ਿਸ਼ਾਂ ‘ਚ ਵਾਧਾ ਹੋਇਆ ਹੈ।

Indo-Pak border near BSF five kg heroin Recovered

ਬੀ.ਐੱਸ.ਐੱਫ ਦੇ ਹੱਥ ਲੱਗੀ ਵੱਡੀ ਸਫ਼ਲਤਾ ,ਸਾਢੇ ਪੰਜ ਕਿਲੋ ਹੈਰੋਇਨ ਬਰਾਮਦ

ਇਸ ਤੋਂ ਇਲਾਵਾ ਨਾਰਕੋਟਿਕਸ ਸੈੱਲ ਫ਼ਿਰੋਜ਼ਪੁਰ ਅਤੇ ਗੁਰੂਹਰਸਹਾਏ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਦੌਰਾਨ ਪੁਲਿਸ ਨੇ ਮਹਿਲਾ ਸਣੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਹਰੀਸ਼ ਅਤੇ ਰਾਣੀ ਦੋਵੇਂ ਵਾਸੀ ਗੁਰੂਹਰਸਹਾਏ ਵਜੋਂ ਹੋਈ ਹੈ।
-PTCNews