ਇੰਡੋਨੇਸ਼ੀਆ ਦੇ ਪਾਪੁਆ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 50 ਲੋਕਾਂ ਦੀ ਮੌਤ

indo
ਇੰਡੋਨੇਸ਼ੀਆ ਦੇ ਪਾਪੁਆ 'ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 50 ਲੋਕਾਂ ਦੀ ਮੌਤ

ਇੰਡੋਨੇਸ਼ੀਆ ਦੇ ਪਾਪੁਆ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 50 ਲੋਕਾਂ ਦੀ ਮੌਤ,ਜਕਾਰਤਾ: ਬੀਤੀ ਰਾਤ ਇੰਡੋਨੇਸ਼ੀਆ ਦੇ ਪੂਰਬੀ ਪਾਪੁਆ ਸੂਬਾ ਉਸ ਸਮੇਂ ਦਹਿਲ ਗਿਆ ਜਦੋ ਇਸ ਇਲਾਕੇ ‘ਚ ਹੜ੍ਹ ਨੇ ਦਸਤਕ ਦਿੱਤੀ। ਮਿਲੀ ਜਾਣਕਰੀ ਮੁਤਾਬਕ ਹੜ੍ਹ ਕਾਰਨ ਹੁਣ ਤੱਕ 50 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਲਾਪਤਾ ਹੋ ਗਏ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

indo
ਇੰਡੋਨੇਸ਼ੀਆ ਦੇ ਪਾਪੁਆ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 50 ਲੋਕਾਂ ਦੀ ਮੌਤ

ਮੀਡੀਆ ਰਿਪੋਰਟ ਮੁਤਾਬਕ ਹੜ੍ਹ ਕਾਰਨ 21 ਲੋਕ ਗੰਭੀਰ ਜ਼ਖਮੀ ਹੋ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 9 ਘਰ ਅਤੇ 2 ਪੁਲ ਹੜ੍ਹ ਕਾਰਨ ਪ੍ਰਭਾਵਿਤ ਹੋਏ, ਜਿਨ੍ਹਾਂ ਦੇ ਮਲਬੇ ਹੇਠ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

indo
ਇੰਡੋਨੇਸ਼ੀਆ ਦੇ ਪਾਪੁਆ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 50 ਲੋਕਾਂ ਦੀ ਮੌਤ

ਹੜ੍ਹ ਕਾਰਨ ਭਾਰੀ ਮਾਲੀ ਨੁਕਸਾਨ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਸਬੰਧੀ ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

-PTC News