ਪੂੰਛ ਵਿੱਚ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਢੇਰ

By Riya Bawa - August 30, 2021 11:08 am

Jammu and Kashmir: ਜੰਮੂ ਕਸ਼ਮੀਰ ਦੇ ਪੂੰਛ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਫੌਜ ਦਾ ਕਹਿਣਾ ਹੈ ਕਿ ਇੱਕ ਏਕੇ -47 ਅੱਤਵਾਦੀ ਦੀ ਲਾਸ਼ ਦੇ ਕੋਲ ਬਰਾਮਦ ਹੋਇਆ ਹੈ।

adv-img
adv-img