Thu, Apr 25, 2024
Whatsapp

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

Written by  Shanker Badra -- August 10th 2019 11:09 AM -- Updated: August 10th 2019 01:46 PM
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ:ਰੋਪੜ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਰੋਪੜ ਵਿਖੇ ਪਹੁੰਚਿਆ ਹੈ। [caption id="attachment_327610" align="aligncenter" width="300"]International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ[/caption] ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਹਜ਼ਾਰਾਂ ਸ਼ਰਧਾਲੂ ਆਪੋ-ਆਪਣੇ ਹੱਥਾਂ 'ਚ ਫੁੱਲ ਲੈ ਕੇ ਖੜ੍ਹੇ ਹੋਏ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਆਉਣ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਹਨ। [caption id="attachment_327609" align="aligncenter" width="300"]International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ[/caption] ਦੱਸਿਆ ਜਾਂਦਾ ਹੈ ਕਿ ਕੌਮਾਂਤਰੀ ਨਗਰ ਕੀਰਤਨ ਕਈ ਦਿਨਾਂ ਦੀ ਦੇਰੀ ਤੋਂ ਬਾਅਦ ਬੀਤੀ ਰਾਤ ਰੋਪੜ ਪਹੁੰਚਿਆ ਹੈ। ਜਿਸ ਤੋਂ ਬਾਅਦ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। [caption id="attachment_327607" align="aligncenter" width="300"]International Nagar Kirtan At Ropar last night ,welcome from the sangtaan
ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ[/caption] ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ। -PTCNews


Top News view more...

Latest News view more...