Advertisment

'ਸਿੱਧੂ' ਦੀ ਤਾਜ਼ਪੋਸ਼ੀ ਸਮਾਰੋਹ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ, ਕੁਲਜੀਤ ਨਾਗਰਾ ਨੇ ਦਿੱਤਾ ਇਹ ਬਿਆਨ

author-image
Jashan A
New Update
'ਸਿੱਧੂ' ਦੀ ਤਾਜ਼ਪੋਸ਼ੀ ਸਮਾਰੋਹ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ, ਕੁਲਜੀਤ ਨਾਗਰਾ ਨੇ ਦਿੱਤਾ ਇਹ ਬਿਆਨ
Advertisment
publive-imageਚੰਡੀਗੜ੍ਹ:ਸ਼ੁੱਕਰਵਾਰ ਨੂੰ ਹੋਣ ਵਾਲੇ ਕਾਂਗਰਸ ਪਾਰਟੀ (
Advertisment
Congresss Party) ਦੇ ਨਵੇਂ ਚੁਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu)ਦੇ ਤਾਜ਼ਪੋਸ਼ੀ ਸਮਾਰੋਹ (elevation ceremony) 'ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ । ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਗਿਆ ਸੀ। ਉਥੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦਾ ਬਿਆਨ ਆਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਦਾ ਸੱਦਾ ਕਬੂਲ ਲਿਆ ਹੈ। ਨਾਲ ਹੀ ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਵੀ ਦੇ ਦਿੱਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਮਾਰੋਹ 'ਚ ਸ਼ਾਮਲ ਹੋਣਗੇ।
Advertisment
ਦੱਸਣਯੋਗ ਹੈ ਕਿ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੱਲੋਂ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਲਈ ਕੈਪਟਨ ਨੂੰ ਸੱਦਾ ਦਿੱਤਾ ਗਿਆ ਸੀ। publive-imageਅਜਿਹੇ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਈਕਮਾਂਡ ਵੱਲੋਂ ਕੈਪਟਨ ਨੂੰ ਨਵਜੋਤ ਸਿੱਧੂ (Navjot Singh Sidhu) ਅਤੇ 4 ਕਾਰਜਕਾਰੀ ਪ੍ਰਧਾਨਾਂ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਕਰਨ ਲਈ ਵੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਹੋਰ ਪੜ੍ਹੋ:
Advertisment
ਕਾਂਗਰਸ ਦੀ ਹਾਈਕਮਾਨ ਮੰਨ ਚੁੱਕੀ ਹੈ ਕਿ ‘ਸਰਕਾਰ’ ਸੂਬੇ ‘ਚ ਬੁਰੀ ਤਰਾਂ ਫੇਲ ਹੋਈ ਹੈ : ਡਾ.ਚੀਮਾ publive-image ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਸਿੱਧੂ ਨੇ ਏਆਈਸੀਸੀ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਬੁਲਾਇਆ ਹੈ,ਅਜਿਹੇ 'ਚ ਇਹ ਖਬਰਾਂ ਉਸ ਸਮੇਂ ਨਿਕਲ ਕੇ ਸਾਹਮਣੇ ਆ ਰਹੀਆਂ ਨੇ ਜਦੋਂ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਸੀ ਮੈਂ ਉਸ ਸਮੇਂ ਤੱਕ ਸਿੱਧੂ ਨਾਲ ਨਹੀਂ ਮਿਲਾਂਗਾ ਜਦੋਂ ਤੱਕ ਉਹ ਜਨਤਕ ਮੁਆਫੀ ਨਹੀਂ ਮੰਗ ਲੈਂਦੇ।publive-image -PTC News-
punjab-news punjabi-news latest-punjabi-news capt-amarinder-singh congresss-party sidhus-elevation-ceremony
Advertisment

Stay updated with the latest news headlines.

Follow us:
Advertisment