IPL 2019: ਚੇਨੱਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਐਲਾਨ, ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗੀ ਪਹਿਲੇ ਮੈਚ ਦੀ ਕਮਾਈ!!

ipl

IPL 2019: ਚੇਨੱਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਐਲਾਨ, ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗੀ ਪਹਿਲੇ ਮੈਚ ਦੀ ਕਮਾਈ!!,ਨਵੀਂ ਦਿੱਲੀ: ਆਈਪੀਐਲ 2019 ਦਾ ਅੱਜ ਆਗਾਜ਼ ਹੋਣ ਜਾ ਰਿਹਾ ਹੈ। ਜਿਸ ਦੌਰਾਨ ਅੱਜ ਪਹਿਲਾ ਮੈਚ ਚੇਨੱਈ ਸੁਪਰ ਕਿੰਗਜ਼ ਅਤੇ ਬੇੰਗਲੁਰੁ ਰਾਇਲ ਚੈਲੰਜ਼ ਵਿਚਕਾਰ ਖੇਡਿਆ ਜਾਵੇਗਾ।

ipl
IPL 2019: ਚੇਨੱਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਐਲਾਨ, ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗੀ ਪਹਿਲੇ ਮੈਚ ਦੀ ਕਮਾਈ!!

ਚੇਨੱਈ ਸੁਪਰ ਕਿੰਗਜ਼ ਆਪਣੇ ਘਰੇਲੂ ਮੈਦਾਨ ’ਤੇ ਇਸ ਸਾਲ ਦੇ ਆਈਪੀਐਲ ਦੇ ਪਹਿਲੇ ਮੈਚ ਵਿੱਚ ਹੋਣ ਵਾਲੀ ਆਮਦਨੀ ਪੁਲਵਾਮਾ ਦੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਦੇਵੇਗੀ।ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਸਹਾਇਤਾ ਰਾਸ਼ੀ ਦਾ ਚੈੱਕ ਦੇਣਗੇ।

ਹੋਰ ਪੜ੍ਹੋ:ਕੇਰਲਾ ‘ਚ ਹੜ੍ਹਾਂ ਦੇ ਕਹਿਰ ਕਾਰਨ ਹੋਈਆਂ 29 ਮੌਤਾਂ ,54000 ਲੋਕ ਹੋਏ ਬੇਘਰ

ipl
IPL 2019: ਚੇਨੱਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਐਲਾਨ, ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗੀ ਪਹਿਲੇ ਮੈਚ ਦੀ ਕਮਾਈ!!

ਸੀਐਸਕੇ ਦੇ ਨਿਰਦੇਸ਼ਕ ਰਾਕੇਸ਼ ਸਿੰਘ ਨੇ ਕਿਹਾ ਕਿ ਟਿਕਟ ਵਿਕਰੀ ਤੋਂ ਹੋਣ ਵਾਲੀ ਆਮਦਨੀ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਜੰਮੂ ਕਸ਼ਮੀਰ ਵਿੱਚ ਹੋਏ ਇਸ ਅੱਤਵਾਦੀ ਹਮਲੇ ਵਿੱਚ 40 ਤੋਂ ਵੱਧ ਸੀਆਰਪੀਐਫ ਜਵਾਨ ਸ਼ਹੀਦ ਹੋ ਗਏ ਸਨ।

ipl
IPL 2019: ਚੇਨੱਈ ਸੁਪਰ ਕਿੰਗਜ਼ ਨੇ ਕੀਤਾ ਵੱਡਾ ਐਲਾਨ, ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗੀ ਪਹਿਲੇ ਮੈਚ ਦੀ ਕਮਾਈ!!

ਇਸ ਹਾਦਸੇ ਤੋਂ ਬਾਅਦ ਦੇਸ਼ ਭਰ ‘ਚ ਸੋਗ ਦੀ ਲਹਿਰ ਦੌੜ ਗਈ ਸੀ ਅਤੇ ਗੁਆਂਢੀ ਮੁਲਕ ਪਾਕਿ ਖਿਲਾਫ ਦੇਸ਼ ਵਾਸੀਆਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

-PTC News