ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

By Shanker Badra - May 09, 2019 2:05 pm

ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ:ਤਰਨਤਾਰਨ : ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ।ਇਸ ਦੌਰਾਨ ਇਕਬਾਲ ਸੰਧੂ ਵੱਡੇ ਇੱਕਠ ਦੀ ਮੌਜੂਦਗੀ ਵਿੱਚ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ।

Iqbal Singh Sandhu Bikram Singh Majithia And Jagir Kaur Presence Join SAD
ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਇਸ ਮੌਕੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਨੇ ਇਕਬਾਲ ਸੰਧੂ ਦਾ ਸਵਾਗਤ ਕੀਤਾ ਹੈ।ਇਸ ਨਾਲ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲੇਗਾ।

Iqbal Singh Sandhu Bikram Singh Majithia And Jagir Kaur Presence Join SAD
ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਬਿਕਰਮ ਸਿੰਘ ਮਜੀਠੀਆ ਅੱਜ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ।

Iqbal Singh Sandhu Bikram Singh Majithia And Jagir Kaur Presence Join SAD
ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਕੇ ਆਮ ਜਨਤਾ 'ਤੇ ਸਲਾਨਾ13000 ਕਰੋੜ ਦਾ ਵਾਧੂ ਬੋਝ ਪਾਇਆ ਹੈ।

Iqbal Singh Sandhu Bikram Singh Majithia And Jagir Kaur Presence Join SAD
ਇਕਬਾਲ ਸੰਧੂ ਫਤਹਿ ਗਰੁੱਪ ਵਾਲੇ ਬਿਕਰਮ ਮਜੀਠੀਆ ਤੇ ਬੀਬੀ ਜਗੀਰ ਕੌਰ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ ‘ਚ ਹੋਏ ਸ਼ਾਮਲ

ਉਨ੍ਹਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ 'ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਅਤੇ ਮੰਡੀਆਂ 'ਚ ਕਿਸਾਨਾਂ ਦੀ ਲੁੱਟ -ਖਸੁੱਟ ਹੋ ਰਹੀ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

adv-img
adv-img