Thu, Apr 18, 2024
Whatsapp

ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ

Written by  Jashan A -- April 23rd 2019 04:59 PM
ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ

ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ

ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ,ਨਵੀਂ ਦਿੱਲੀ: ਇਸਲਾਮਿਕ ਸਟੇਟ ਨੇ ਆਪਣੀ ਅਮਾਕ ਨਿਊਜ਼ ਏਜੰਸੀ ਰਾਹੀਂ ਸ਼੍ਰੀਲੰਕਾ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। [caption id="attachment_286453" align="aligncenter" width="300"]is ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ[/caption] ਤੁਹਾਨੂੰ ਦੱਸ ਦੇਈਏ ਕਿ ਇਸ ਹਮਲੇ 'ਚ ਈਸਟਰ ਵਾਲੇ ਦਿਨ ਚਰਚਾਂ ਅਤੇ ਹੋਟਲਾਂ ਵਿਚ ਇਕੱਠੇ ਹੋਏ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿਚ 310 ਲੋਕਾਂ ਦੀ ਮੌਤ ਹੋ ਗਈ ਸੀ ਅਤੇ 500 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਹੋਰ ਪੜ੍ਹੋ:ਦਿੱਲੀ ਦੇ ਰਬੜ ਗੁਦਾਮ ‘ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ) [caption id="attachment_286452" align="aligncenter" width="300"]is ਸ਼੍ਰੀਲੰਕਾ 'ਚ ਹੋਏ ਧਮਾਕਿਆਂ ਦੀ ਇਸਲਾਮਿਕ ਸਟੇਟ ਨੇ ਲਈ ਜ਼ਿੰਮੇਵਾਰੀ[/caption] ਇਸ ਵਿਚ ਕਈ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ 'ਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। -PTC News


Top News view more...

Latest News view more...