ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਕਰੋ ਅਪਲਾਈ

job
ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਕਰੋ ਅਪਲਾਈ

ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਕਰੋ ਅਪਲਾਈ,ਬੇਰੁਜ਼ਗਾਰਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕਿਉਂਕਿ ਹੁਣ ਇੰਡੋ ਤਿੱਬਤ ਬਾਰਡਰ ਪੁਲਿਸ (ITBP) ਨੇ ਕਈ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਿਸ ਦੌਰਾਨ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਲਈ ਅਹੁਦਿਆਂ ਦੀ ਗਿਣਤੀ- 496 ਹੈ ਅਤੇ ਇਸ ਦੀ ਆਖਰੀ ਤਾਰੀਕ- 1 ਮਈ 2019 ਹੈ।

job
ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਕਰੋ ਅਪਲਾਈ

ਅਹੁਦਿਆਂ ਦਾ ਵੇਰਵਾ-
ਸੁਪਰ ਸਪੈਸ਼ਲਿਸਟ ਮੈਡੀਕਲ ਅਫਸਰ- 4
ਸਪੈਸ਼ਲਿਸਟ ਮੈਡੀਕਲ ਅਫਸਰ- 175
ਮੈਡੀਕਲ ਅਫਸਰ- 317

ਹੋਰ ਪੜ੍ਹੋ:ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਉਮਰ ਸੀਮਾ- 30 ਤੋਂ 50 ਸਾਲ ਤੱਕ

job
ਬੇਰੁਜ਼ਗਾਰਾਂ ਲਈ ਵੱਡੀ ਖਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਕਰੋ ਅਪਲਾਈ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ ‘ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://recruitment.itbpolice.nic.in ਪੜ੍ਹੋ।

-PTC News