Fri, Apr 26, 2024
Whatsapp

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ

Written by  Jashan A -- October 28th 2019 05:33 PM
ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ,ਸੋਪੋਰ: ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਜ ਬੱਸ ਸਟੈਂਡ ਕੋਲ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ ਕਰਨ ਦੀ ਸੂਚਨਾ ਮਿਲੀ ਹੈ। ਅੱਤਵਾਦੀਆਂ ਨੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ 6 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਸੁਰੱਖਿਆ ਫੋਰਸਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। https://twitter.com/ani_digital/status/1188784669405245440?s=20 -PTC News


Top News view more...

Latest News view more...