Advertisment

ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ

author-image
Jashan A
Updated On
New Update
ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ
Advertisment
ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 6 ਜ਼ਖਮੀ,ਸੋਪੋਰ: ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਜ ਬੱਸ ਸਟੈਂਡ ਕੋਲ ਅੱਤਵਾਦੀਆਂ ਵੱਲੋਂ ਗ੍ਰਨੇਡ ਹਮਲਾ ਕਰਨ ਦੀ ਸੂਚਨਾ ਮਿਲੀ ਹੈ। ਅੱਤਵਾਦੀਆਂ ਨੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ 6 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਸੁਰੱਖਿਆ ਫੋਰਸਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। https://twitter.com/ani_digital/status/1188784669405245440 -PTC News-
sopore national-news latest-national-news grenade-attack
Advertisment

Stay updated with the latest news headlines.

Follow us:
Advertisment