Sat, Apr 27, 2024
Whatsapp

ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Written by  Jashan A -- June 03rd 2019 05:02 PM
ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ,ਗੁਰੂ ਕਾ ਬਾਗ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਕਾਰਨ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਪਿੰਡ ਜਗਦੇਵ ਕਲਾਂ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਜਾਣ 'ਤੇ ਮੌਤ ਹੋ ਗਈ ਹੈ। ਹੋਰ ਪੜ੍ਹੋ:ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਸਿਰ ਸੜਕ 'ਤੇ ਵੱਜਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਮੌਕੇ ਤੋਂ ਟਰੈਕਟਰ-ਟਰਾਲੀ ਭਜਾਉਣ 'ਚ ਕਾਮਯਾਬ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਥਾਣਾ ਰਾਜਾਸਾਂਸੀ ਦੀ ਪੁਲਿਸ ਨੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...