Fri, Apr 19, 2024
Whatsapp

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

Written by  Shanker Badra -- February 25th 2019 12:19 PM
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ:ਚੰਡੀਗੜ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ 1 ਮਾਰਚ ਨੂੰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸੱਦ ਲਈ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮੀਟਿੰਗ 1 ਮਾਰਚ, 2019 ਨੂੰ ਦੁਪਿਹਰ 12 ਵਜੇ ਗੁਰਦੁਆਰਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਹੋਵੇਗੀ। [caption id="attachment_261180" align="aligncenter" width="300"]Jagir Kaur Istri Akali Dal organizational structure 1 March Tarantaran Invited important meeting
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ[/caption] ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੀਆਂ ਸਾਰੀਆਂ ਅਹੁਦੇਦਾਰ ਸਹਿਬਾਨ, ਕੋਰ ਕਮੇਟੀ, ਜਿਲਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਤੋਂ ਇਲਾਵਾ ਹੋਰ ਮਹੱਤਵਪੂਰਨ ਆਗੁ ਅਤੇ ਵਰਕਰ ਬੀਬੀਆਂ ਸ਼ਾਮਲ ਹੋਣਗੀਆਂ। [caption id="attachment_261179" align="aligncenter" width="300"]Jagir Kaur Istri Akali Dal organizational structure 1 March Tarantaran Invited important meeting
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਤਰਨਤਾਰਨ ਵਿਖੇ 1 ਮਾਰਚ ਨੂੰ ਸੱਦੀ ਅਹਿਮ ਮੀਟਿੰਗ[/caption] ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਉਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ। -PTCNews


Top News view more...

Latest News view more...