ਬੀਬੀ ਦਲਜੀਤ ਕੌਰ ਮੈਣਵਾਂ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਦੀ ਪ੍ਰਧਾਨ ਨਿਯੁਕਤ
ਬੀਬੀ ਦਲਜੀਤ ਕੌਰ ਮੈਣਵਾਂ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਦੀ ਪ੍ਰਧਾਨ ਨਿਯੁਕਤ:
[caption id="attachment_245711" align="aligncenter" width="300"]
ਬੀਬੀ ਦਲਜੀਤ ਕੌਰ ਮੈਣਵਾਂ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਦੀ ਪ੍ਰਧਾਨ ਨਿਯੁਕਤ[/caption]
ਚੰਡੀਗੜ : ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਬੀਬੀ ਦਲਜੀਤ ਕੌਰ ਮੈਣਵਾਂ ਨੂੰ ਇਸਤਰੀ ਵਿੰਗ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
[caption id="attachment_245710" align="aligncenter" width="300"]
ਬੀਬੀ ਦਲਜੀਤ ਕੌਰ ਮੈਣਵਾਂ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਦੀ ਪ੍ਰਧਾਨ ਨਿਯੁਕਤ[/caption]
ਇਸ ਬਾਰੇ ਜਾਣਕਾਰੀ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ।
-PTCNews