Thu, May 2, 2024
Whatsapp

ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

Written by  Shanker Badra -- April 19th 2019 01:20 PM -- Updated: April 19th 2019 01:33 PM
ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ:ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ ਹਨ।ਸ੍ਰੀ ਮੁਕਤਸਰ ਸਾਹਿਬ ਵਿਖੇ ਜਗਮੀਤ ਸਿੰਘ ਬਰਾੜ ਦੇ ਘਰ 'ਚ ਰੱਖੇ ਇੱਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਪਹੁੰਚੇ ਹਨ।ਇਸ ਦੇ ਨਾਲ ਹੀ ਜਗਮੀਤ ਸਿੰਘ ਬਰਾੜ ਦੇ ਸਮਰਥਕਾਂ ਦਾ ਇਕੱਠ ਵੀ ਉਨ੍ਹਾਂ ਦੇ ਘਰ ਵਿਖੇ ਜੁੜਿਆ ਹੋਇਆ ਹੈ। [caption id="attachment_284713" align="aligncenter" width="300"]Jagmeet Singh Brar join Shiromani Akali Dal Sukhbir Badal ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ[/caption] ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ।ਇਸ ਮੌਕੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਅਤੇ ਹੋਰ ਆਗੂ ਵੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜਗਮੀਤ ਸਿੰਘ ਬਰਾੜ ਨੂੰ ਸਿਰੋਪਾ ਪਾ ਕੇ ਅਕਾਲੀ ਦਲ 'ਚ ਸ਼ਾਮਿਲ ਕੀਤਾ ਹੈ। [caption id="attachment_284715" align="aligncenter" width="300"]Jagmeet Singh Brar join Shiromani Akali Dal Sukhbir Badal ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ[/caption] ਇਸ ਮੌਕੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਗਮੀਤ ਸਿੰਘ ਬਰਾੜ ਇੱਕ ਸੂਝਵਾਨ ਆਗੂ ਹੈ।ਉਨ੍ਹਾਂ ਨੇ ਕਿਹਾ ਕਿ ਜਗਮੀਤ ਬਰਾੜ ਦੀ ਸੂਝਵਾਨ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ।ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰਕ ਮੈਂਬਰ ਹਨ।ਜਗਮੀਤ ਸਿੰਘ ਬਰਾੜ ਅਤੇ ਉਸਦੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਪੂਰਾ ਮਾਣ -ਸਨਮਾਨ ਮਿਲੇਗਾ। [caption id="attachment_284714" align="aligncenter" width="300"]Jagmeet Singh Brar join Shiromani Akali Dal Sukhbir Badal ਸ੍ਰੀ ਮੁਕਤਸਰ ਸਾਹਿਬ : ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੀ ਹਾਜ਼ਰੀ ਵਿਚ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ[/caption] ਦੱਸ ਦੇਈਏ ਕਿ ਜਗਮੀਤ ਸਿੰਘ ਬਰਾੜ 2 ਵਾਰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਵਲੋਂ ਚੋਣ ਲੜ ਚੁੱਕੇ ਹਨ।ਜਗਮੀਤ ਬਰਾੜ ਨੇ ਪਹਿਲੀ ਲੋਕ ਸਭਾ ਚੋਣ ਫਿਰੋਜ਼ਪੁਰ ਤੋਂ 1989 'ਚ ਲੜੀ ਸੀ, ਜਿਸ 'ਚ ਉਹ ਅਕਾਲੀ ਦਲ ਦੇ ਧਿਆਨ ਸਿੰਘ ਮੰਡ ਤੋਂ ਹਾਰ ਗਏ ਸਨ।ਇਸ ਤੋਂ ਬਾਅਦ 1998 'ਚ ਫਰੀਦਕੋਟ ਤੋਂ ਸੁਖਬੀਰ ਸਿੰਘ ਬਾਦਲ ਤੋਂ ਹਾਰ ਗਏ ਸਨ ਪਰ ਸਾਲ 1999 'ਚ ਉਹ ਜਿੱਤ ਗਏ ਹਨ।ਜਗਮੀਤ ਸਿੰਘ ਬਰਾੜ ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਆਵਾਜ਼ -ਏ -ਪੰਜਾਬ ਦੇ ਨਾਂਅ ਵੀ ਮਸ਼ਹੂਰ ਹਨ। -PTCNews


Top News view more...

Latest News view more...