ਜਗਰਾਓ ਦੇ ਰੇਲਵੇ ਪੁੱਲ 'ਤੇ ਵਾਪਰਿਆ ਦਰਦਨਾਕ ਹਾਦਸਾ , ਦੋ ਦੀ ਹੋਈ ਮੌਤ , ਇੱਕ ਦੀ ਹਾਲਤ ਗੰਭੀਰ

By Shanker Badra - September 04, 2019 11:09 am

ਜਗਰਾਓ ਦੇ ਰੇਲਵੇ ਪੁੱਲ 'ਤੇ ਵਾਪਰਿਆ ਦਰਦਨਾਕ ਹਾਦਸਾ , ਦੋ ਦੀ ਹੋਈ ਮੌਤ , ਇੱਕ ਦੀ ਹਾਲਤ ਗੰਭੀਰ:ਜਗਰਾਓ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜਗਰਾਓ ਤੋਂ ਸਾਹਮਣੇ ਆਇਆ ਹੈ। ਜਿਥੇ ਰੇਲਵੇ ਪੁੱਲ 'ਤੇ ਮੋਟਰਸਾਈਕਲ ਸਕੂਟਰ ਅਤੇ ਕਾਰ ਦੀ ਭਿਆਨਕ ਟੱਕਰ ਹੋਈ ਹੈ।

Jagrao Railway Bridge Road Accident , Two death ,one serious ਜਗਰਾਓ ਦੇ ਰੇਲਵੇ ਪੁੱਲ 'ਤੇ ਵਾਪਰਿਆ ਦਰਦਨਾਕ ਹਾਦਸਾ , ਦੋ ਦੀ ਹੋਈ ਮੌਤ , ਇੱਕ ਦੀ ਹਾਲਤ ਗੰਭੀਰ

ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਸੀ। ਇਸ ਹਾਦਸੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ।

Jagrao Railway Bridge Road Accident , Two death ,one serious ਜਗਰਾਓ ਦੇ ਰੇਲਵੇ ਪੁੱਲ 'ਤੇ ਵਾਪਰਿਆ ਦਰਦਨਾਕ ਹਾਦਸਾ , ਦੋ ਦੀ ਹੋਈ ਮੌਤ , ਇੱਕ ਦੀ ਹਾਲਤ ਗੰਭੀਰ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਹੈ।
-PTCNews

adv-img
adv-img