Sat, Apr 20, 2024
Whatsapp

ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ

Written by  Shanker Badra -- September 04th 2019 11:41 AM
ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ

ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ

ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ:ਜਗਰਾਓ : ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਤੋਂ ਵੱਧ ਸਰੂਪ ਅਗਨ ਭੇਟ ਹੋ ਗਏ ਹਨ। [caption id="attachment_336063" align="aligncenter" width="300"]Jagrao village Sherpur Khurd Sri Guru Granth Sahib Ji Five saroop Fire ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ[/caption] ਮਿਲੀ ਜਾਣਕਾਰੀ ਮੁਤਾਬਕ ਪਵਿੱਤਰ ਸਰੂਪ ਅਗਨ ਭੇਟ ਹੋ ਜਾਣ ਦਾ ਕਾਰਨ ਸਾਰਟ ਸਕਰਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਗੁਰਦੁਆਰਾ ਸਾਹਿਬ ਦੇ ਬਾਹਰ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। [caption id="attachment_336065" align="aligncenter" width="300"]Jagrao village Sherpur Khurd Sri Guru Granth Sahib Ji Five saroop Fire ਜਗਰਾਓ ਦੇ ਪਿੰਡ ਸ਼ੇਰਪੁਰਾ ਖੁਰਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ[/caption] ਇਹ ਘਟਨਾ ਸਵੇਰੇ 9 ਵਜੇ ਤੋਂ ਬਾਅਦ ਵਾਪਰੀ ਹੈ।ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ 'ਤੇ ਪਹੁੰਚੀ ਅੱਗ ਬੁਝਾਊ ਦਸਤੇ ਦੀ ਟੀਮ ਨੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ। -PTCNews


Top News view more...

Latest News view more...