Sat, Apr 27, 2024
Whatsapp

ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

Written by  Jashan A -- March 31st 2019 02:00 PM
ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ

ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ,ਜਗਰਾਓਂ : ਜਗਰਾਓਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ ਇੱਕ ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਨੂੰ ਹਥਿਆਰਾਂ ਸਮੇਤ ਦਬੋਚਿਆ। [caption id="attachment_276756" align="aligncenter" width="300"]jagraon ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ[/caption] ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਲੁਧਿਆਣਾ - ਬਰਨਾਲਾ ਹਾਈਵੇਅ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਪੰਜ ਮੈਂਬਰੀ ਗਿਰੋਹ ਦੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਦੋਕਿ ਤਿੰਨ ਲੋਕ ਫਰਾਰ ਹੋ ਗਏ। ਹੋਰ ਪੜ੍ਹੋ:ਮੋਹਾਲੀ ਦੇ ਪਿੰਡ ਨਰੈਣਗੜ੍ਹ ਝੁੱਗੀਆਂ ‘ਚ ਪੁਲਿਸ ਮੁਲਾਜ਼ਮ ਇੰਝ ਲਗਾਉਂਦੇ ਰਹੇ ਮੋਹਰਾਂ, ਦੇਖੋ ਵੀਡੀਓ ਪੁਲਿਸ ਨੇ ਫੜ੍ਹੇ ਗਏ ਆਰੋਪੀਆਂ ਤੋਂ 2 ਰਿਵਾਲਵਰ, ਇੱਕ ਦੇਸ਼ੀ ਕੱਟਾ ਅਤੇ ਇੱਕ ਐਕਟਿਵਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦਾ ਕੁਝ ਗੈਂਗਸਟਰਾਂ ਨਾਲ ਵੀ ਲਿੰਕ ਹੈ। [caption id="attachment_276757" align="aligncenter" width="300"]jagraon ਜਗਰਾਓਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼, ਜਾਂਚ ਜਾਰੀ[/caption] ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ 'ਚ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੂਸਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। -PTC News


Top News view more...

Latest News view more...