Sat, Sep 12, 2026
Whatsapp

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੇਗੀ ਪੈਰੋਲ,ਜੇਲ੍ਹ ਪ੍ਰਸ਼ਾਸਨ ਨੇ ਕੀਤਾ ਸਾਫ਼ ਇਨਕਾਰ

Reported by:  PTC News Desk  Edited by:  Shanker Badra -- April 24th 2020 03:26 PM
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੇਗੀ ਪੈਰੋਲ,ਜੇਲ੍ਹ ਪ੍ਰਸ਼ਾਸਨ ਨੇ ਕੀਤਾ ਸਾਫ਼ ਇਨਕਾਰ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੇਗੀ ਪੈਰੋਲ,ਜੇਲ੍ਹ ਪ੍ਰਸ਼ਾਸਨ ਨੇ ਕੀਤਾ ਸਾਫ਼ ਇਨਕਾਰ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੇਗੀ ਪੈਰੋਲ,ਜੇਲ੍ਹ ਪ੍ਰਸ਼ਾਸਨ ਨੇ ਕੀਤਾ ਸਾਫ਼ ਇਨਕਾਰ: ਰੋਹਤਕ : ਸੁਨਾਰੀਆ ਜੇਲ੍ਹ 'ਚ ਬੰਦ ਸਾਧਵੀ ਜਬਰ ਜਨਾਹ ਤੇ ਪੱਤਰਕਾਰ ਹੱਤਿਆ ਕਾਂਡ ਦੇ ਦੋਸ਼ੀ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਬਾਹਰ ਆਉਣ ਦਾ ਸੁਪਨਾ ਇੱਕ ਵਾਰ ਫ਼ਿਰ ਟੁੱਟ ਗਿਆ ਹੈ ,ਕਿਉਂਕਿ ਜੇਲ੍ਹ ਪ੍ਰਸ਼ਾਸਨ ਨੇ ਫਿਰ ਰਾਮ ਰਹੀਮ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮੀਤ ਰਾਮ ਰਹੀਮ ਦੀ ਮਾਂ ਨਸੀਬ ਕੌਰ ਵੱਲੋਂ ਰਾਮ ਰਹੀਮ ਦੀਪੈਰੋਲ ਲਈਜੇਲ੍ਹ ਪ੍ਰਸ਼ਾਸਨ ਨੂੰ ਇੱਕ ਪੱਤਰ ਲਿਖਿਆ ਗਿਆ ਸੀ। ਇਸ ਪੱਤਰ ਵਿਚ ਬਿਮਾਰੀ ਦਾ ਹਵਾਲਾ ਦਿੰਦੇ ਹੋਏ 1 ਹਫ਼ਤਾ ਪਹਿਲਾਂ ਅਪੀਲ ਕੀਤੀ ਗਈ ਸੀ। ਦੱਸ ਦੇਈਏ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਦੀ ਅਰਜ਼ੀ ਲਾਈ ਸੀ। ਫ਼ਿਲਹਾਲਰਾਮ ਰਹੀਮ ਹੁਣ ਜੇਲ੍ਹ ਵਿੱਚ ਹੀ ਰਹੇਗਾ। -PTCNews
Electrical Saftey authority
Chandigarh Group of Colleges
  • Tags

Top News view more...

Latest News view more...

PTC NETWORK
PTC NETWORK