Fri, Apr 26, 2024
Whatsapp

ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ

Written by  Shanker Badra -- February 20th 2019 07:39 PM
ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ

ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ

ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ:ਜੈਪੁਰ : ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਸ਼ਕੀਰੂੱਲਾਹ ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_259564" align="aligncenter" width="300"]Jaipur central jail Off Pakistani prisoner Other prisoners murder ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ[/caption] ਇਸ ਘਟਨਾ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ।ਉਨ੍ਹਾਂ ਨੇ ਦੱਸਿਆ ਕਿ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਾਕਿਸਤਾਨੀ ਕੈਦੀ 2011 ਤੋਂ ਜੇਲ੍ਹ ਵਿਚ ਬੰਦ ਸੀ, ਜਿਸ ਦਾ ਕਿ ਹੋਰ ਕੈਦੀਆਂ ਨਾਲ ਝਗੜਾ ਹੋ ਗਿਆ। [caption id="attachment_259562" align="aligncenter" width="300"]Jaipur central jail Off Pakistani prisoner Other prisoners murder ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ[/caption] ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਸ ਕੈਦੀ ਦਾ ਉਸਦੇ ਸਾਥੀ ਕੈਦੀਆਂ ਨਾਲ ਝਗੜਾ ਹੋ ਗਿਆ।ਇਸ ਦੌਰਾਨ ਦੂਜੇ ਕੈਦੀਆਂ ਨੇ ਪਾਕਿਸਤਾਨੀ ਕੈਦੀ ਨ੍ਹੂੰ ਫੜ ਕੇ ਬੁਰੀ ਤਰ੍ਹਾਂ ਝੰਬੋੜ ਦਿੱਤਾ।ਜਿਸ ਕਰਕੇ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ ਹੈ। [caption id="attachment_259565" align="aligncenter" width="300"]Jaipur central jail Off Pakistani prisoner Other prisoners murder ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਪਾਕਿਸਤਾਨੀ ਕੈਦੀ ਦਾ ਹੋਰਨਾਂ ਕੈਦੀਆਂ ਨੇ ਕੁੱਟ-ਕੁੱਟ ਕੀਤਾ ਕਤਲ[/caption] ਇਸ ਘਟਨਾ ਤੋਂ ਬਾਅਦ ਰਾਜ ਦੇ ਪੁਲਿਸ ਅਤੇ ਪ੍ਰਬੰਧਕੀ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਸਨ।ਉਨ੍ਹਾਂ ਨੇ ਦੱਸਿਆ ਕਿ ਸ਼ਕੀਰੂੱਲਾਹ ਜਾਸੂਸੀ ਦੇ ਇਲਜ਼ਾਮ ਵਿਚ ਜੇਲ੍ਹ ਵਿਚ ਬੰਦ ਸੀ ਅਤੇ ਸਜ਼ਾ ਕੱਟ ਰਿਹਾ ਸੀ। -PTCNews


Top News view more...

Latest News view more...