Fri, Apr 26, 2024
Whatsapp

ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਕਦੇ ਨੇ ਅਸਤੀਫ਼ਾ

Written by  Jashan A -- January 07th 2019 02:41 PM
ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਕਦੇ ਨੇ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਕਦੇ ਨੇ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਕਦੇ ਨੇ ਅਸਤੀਫ਼ਾ,ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਜੈਤੋਂ ਤੋਂ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਨੂੰ ਅਸਤੀਫਾ ਦੇ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਅਸਤੀਫਾ ਦੇ ਦਿੱਤਾ ਅਤੇ ਇਸ ਤੋਂ ਬਾਅਦ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਕੇ ਨਵੀਂ ਪਾਰਟੀ 'ਪੰਜਾਬੀ ਏਕਤਾ' ਦਾ ਐਲਾਨ ਕਰ ਦਿੱਤਾ ਹੈ। ਜੇਕਰ ਇੰਝ ਹੀ ਪਾਰਟੀ 'ਚ ਅਸਤੀਫਿਆਂ ਦੀ ਝੜੀ ਲੱਗਦੀ ਰਹੀ ਤਾਂ ਪਾਰਟੀ ਤੋਂ ਵਿਰੋਧੀ ਧਿਰ ਦਾ ਅਹੁਦਾ ਵੀ ਖੁੱਸ ਸਕਦਾ ਹੈ। -PTC News


Top News view more...

Latest News view more...