Sat, Apr 20, 2024
Whatsapp

ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

Written by  Shanker Badra -- August 10th 2019 11:39 AM
ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ:ਜੈਤੋ : ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਵਿਆਹੁਤਾ ਵੱਲੋਂ ਫਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਘਰ ਦੀ ਛੱਤ 'ਤੇ ਲੱਗੇ ਲੋਹੇ ਦੇ ਗਾਰਡਰ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਔਰਤ ਦੀ ਪਛਾਣ ਰੁਪਿੰਦਰ ਕੌਰ ਪਤਨੀ ਜਸਪਾਲ ਸਿੰਘ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। [caption id="attachment_327636" align="aligncenter" width="300"] Jaito: Village Romana Woman Dowry Due Home Suicide
ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ[/caption] ਇਸ ਸਬੰਧੀ ਥਾਣਾ ਜੈਤੋ ਦੇ ਐੱਸ.ਐੱਚ.ਓ ਅਮਨਦੀਪ ਸਿੰਘ ਨੇ ਦੱਸਿਆ ਹੈ ਕਿ ਸੰਦੀਪ ਸਿੰਘ ਕੋਟਕਪੂਰਾ ਨੇ ਸਥਾਨਕ ਥਾਣੇ ਆ ਕੇ ਸ਼ਿਕਾਇਤ ਕੀਤੀ ਕਿ ਉਸ ਦੀ ਭੈਣ ਮਨਦੀਪ ਕੌਰ ਦਾ ਵਿਆਹ ਗੁਲਾਬ ਸਿੰਘ ਉਰਫ਼ ਜਸਪਾਲ ਵਾਸੀ ਰੋਮਾਣਾ ਅਲਬੇਲ ਸਿੰਘ ਵਾਲਾ ਨਾਲ ਕਰੀਬ 1 ਸਾਲ ਪਹਿਲਾ ਹੋਇਆ ਸੀ। ਉਨ੍ਹਾਂ ਆਪਣੀ ਹੈਸੀਅਤ ਦੇ ਮੁਤਾਬਿਕ ਦਹੇਜ ਵੀ ਦਿੱਤਾ ਸੀ ਪਰ ਇਸ ਦੇ ਬਾਵਜੂਦ ਵੀ ਸਹੁਰੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕੀਤਾ ਰਿਹਾ ਸੀ। [caption id="attachment_327634" align="aligncenter" width="300"] Jaito: Village Romana Woman Dowry Due Home Suicide
ਦਹੇਜ ਦੀ ਬਲੀ ਚੜ੍ਹੀ ਇੱਕ ਹੋਰ ਮੁਟਿਆਰ , ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਬੀਤੀ ਰਾਤ ਰੋਪੜ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸੰਦੀਪ ਸਿੰਘ ਆੜ੍ਹਤੀਆ ਦੇ ਬਿਆਨ ਦੇ ਅਧਾਰ 'ਤੇ ਕਥਿਤ ਦੋਸ਼ੀ ਗੁਲਾਬ ਸਿੰਘ ਉਰਫ਼ ਜਸਪਾਲ ਪੁੱਤਰ ਆਤਮਾ ਸਿੰਘ, ਜੱਸੀ, ਰੋਮਾਣਾ ਅਲਬੇਲ ਸਿੰਘ ਵਾਲਾ ਅਤੇ ਕਿਰਨਾ ਪਤਨੀ ਬੱਬੂ ਸਿੰਘ ਵਾਸੀ ਰੋੜੀਕਪੂਰਾ ਦੇ ਵਿਰੁੱਧ ਥਾਣਾ ਜੈਤੋ ਵਿਖੇ ਕੇਸ ਦਰਜ ਕਰ ਲਿਆ ਹੈ। -PTCNews


  • Tags

Top News view more...

Latest News view more...