
ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ:ਜਲਾਲਾਬਾਦ : ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ।

ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਇਸ ਦੌਰਾਨ ਹਲਕੇ ਦੇ ਪਿੰਡ ਚੱਕ ਖਿਓ ਵਾਲਾ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਰੁਲੀਆ ਸਿੰਘ ਸਾਬਕਾ ਸਰਪੰਚ ਆਪਣੇ ਦਰਜਨਾਂ ਸਾਥੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਜਲਾਲਾਬਾਦ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਰੁਲੀਆ ਸਿੰਘ ਦੇ ਘਰ ਪਹੁੰਚੇ ਕੇ ਸਿਰੋਪਾ ਪਾ ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਹੈ।
-PTCNews