Mon, May 20, 2024
Whatsapp

ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Written by  Jashan A -- May 03rd 2019 07:35 PM
ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਜਲਾਲਾਬਾਦ: ਜਲਾਲਾਬਾਦ ਹਲਕੇ ਦੀ ਬਾਰਡਰ ਪੱਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਵੱਡਾ ਬਲ ਮਿਲ ਰਿਹਾ ਹੈ। ਜਲਾਲਾਬਾਦ ਹਲਕੇ ਤੋਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। [caption id="attachment_290884" align="aligncenter" width="300"]sad ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਂਗਰਸ ‘ਤੇ ਬੋਲਿਆ ਹਮਲਾ, ਕਿਹਾ ਇਹ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ੋਨ ਇੰਚਾਰਜ਼ ਹਰਮੇਸ਼ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਝਟਕਾ ਦਿੱਤਾ। ਉਹਨਾਂ ਆਮ ਆਦਮੀ ਪਾਰਟੀ ਨੂੰ ਛੱਡ ਸ੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ। ਆਮ ਆਦਮੀ ਪਾਰਟੀ ਦੇ ਜ਼ੋਨ ਇੰਚਾਰਜ ਹਰਮੇਸ਼ ਸਿੰਘ ਨੇ ਹਲਕੇ ਵਿੱਚ ਹੋਏ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਹੋਰ ਪੜ੍ਹੋ:ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਅਹਿਮ ਨਿਯੁਕਤੀਆਂ [caption id="attachment_290885" align="aligncenter" width="300"]sad ਜਲਾਲਾਬਾਦ: ਆਮ ਆਦਮੀ ਪਾਰਟੀ ਨੂੰ ਛੱਡ ਹਰਮੇਸ਼ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਹਰਮੇਸ਼ ਸਿੰਘ ਆਪਣੇ ਦਰਜਨਾਂ ਨੌਜਵਾਨ ਸਾਥੀਆਂ ਪਰਿਵਾਰਾਂ ਸਹਿਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਏ ਹਨ ਇਨ੍ਹਾਂ ਨੂੰ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਸਿਰੋਪਾ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ ਹੈ।ਇਹ ਜਲਾਲਾਬਾਦ ਹਲਕੇ ਵਿੱਚ ਹੋਏ ਵਿਕਾਸ ਦਾ ਹੀ ਨਤੀਜਾ ਹੈ। ਜੋ ਲੋਕ ਸੁਖਬੀਰ ਸਿੰਘ ਬਾਦਲ ਨੂੰ ਇਨ੍ਹਾਂ ਲੋਕ ਸਭਾ ਚੋਣਾਂ 'ਚ ਪੱਬਾ ਭਾਰ ਹੋ ਕੇ ਹਮਾਇਤ ਕਰ ਰਹੇ ਹਨ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...

LIVE CHANNELS
LIVE CHANNELS