Sat, Apr 27, 2024
Whatsapp

ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

Written by  Jashan A -- May 09th 2019 09:54 AM
ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ,ਅਰਨੀਵਾਲਾ: ਲੋਕ ਸਭਾ ਹਲਕਾ ਫਿਰੋਜ਼ਪੁਰ ਤੋ ਸ਼੍ਰੋਮਣੀ ਅਕਾਲ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਫਿਰ ਵੱਡਾ ਬਲ ਮਿਲਿਆ। [caption id="attachment_293095" align="aligncenter" width="300"]sad ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ[/caption] ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਬ੍ਰਹਮਪੁਰਾ-ਅਜਨਾਲਾ ਸਮੇਤ ਹੋਰਾਂ ਸਾਥੀਆਂ ਨੂੰ 6 ਸਾਲਾਂ ਲਈ ਦਿਖਾਇਆ ਬਾਹਰ ਦਾ ਰਸਤਾ ਹਲਕੇ 'ਚ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਜਿਸ ਦੇ ਤਹਿਤ ਪਿੰਡ ਮੂਲਿਆ ਵਾਲੀ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਦਲ 'ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕੀਤਾ। [caption id="attachment_293094" align="aligncenter" width="300"]sad ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ[/caption] ਮਿਲੀ ਜਾਣਕਾਰੀ ਮੁਤਾਬਕ ਲੰਬਾ ਸਮਾਂ ਕਾਂਗਰਸ 'ਚ ਰਹਿ ਕੇ ਕੰਮ ਕਰਨਾ ਭਿੰਦਰ ਸਿੰਘ ਨੇ ਕਾਂਗਰਸ ਦੀ ਨੀਤੀਆਂ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਉਹਨਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਚਾਰ ਚੋਣਾਂ ਲੜਨ ਵਾਲਾ ਬ੍ਰਹਮਪੁਰਾ ਪਰਿਵਾਰ ਹੁਣ ਅਕਾਲੀ ਵਿਰੋਧੀਆਂ ਦੇ ਢਹੇ ਚੜ੍ਹਿਆ : ਅਕਾਲੀ ਦਲ [caption id="attachment_293093" align="aligncenter" width="300"]sad ਜਲਾਲਾਬਾਦ ਦੇ ਪਿੰਡ ਮੂਲਿਆ ਵਾਲੀ 'ਚ ਮੌਜੂਦਾ ਕਾਂਗਰਸੀ ਸਰਪੰਚ ਭਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ[/caption] ਤੁਹਾਨੂੰ ਦੱਸ ਦੇਈਏ ਕਿ ਫਿਰੋਜ਼ਪੁਰ ਸੀਟ ਕਾਫੀ ਹੌਟ ਸੀਟ ਮੰਨੀ ਜਾਂਦੀ ਹੈ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਇੱਕ ਦੂਜੇ ਨੂੰ ਟੱਕਰ ਦੇਣਗੇ। ਜ਼ਿਕਰ ਏ ਖਾਸ ਹੈ ਕਿ ਸੂਬੇ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ। -PTC News  


Top News view more...

Latest News view more...