Sat, Apr 20, 2024
Whatsapp

ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ

Written by  Jashan A -- April 29th 2019 07:17 PM -- Updated: May 04th 2019 07:37 PM
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ

ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ

ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ,ਜਲਾਲਾਬਾਦ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਲੋਕ ਸ਼੍ਰੋਮਣੀ ਅਕਾਲੀ ਨਾਲ ਜੁੜ੍ਹ ਰਹੇ ਹਨ। ਜਿਸ ਦੌਰਾਨ ਲਗਾਤਾਰ ਸੂਬੇ ਅੰਦਰ ਅਕਾਲੀ ਵੱਡਾ ਬਲ ਮਿਲ ਰਿਹਾ ਹੈ ਅਤੇ ਦਿਨ ਬ ਦਿਨ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ। [caption id="attachment_289037" align="aligncenter" width="300"]sad ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ[/caption] ਹੋਰ ਪੜ੍ਹੋ:ਕਾਂਗਰਸ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਪੰਜਗਰਾਈ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ ਇਸੇ ਲੜੀ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਜਲਾਲਾਬਾਦ 'ਚ ਵੱਡੀ ਸਫਲਤਾ ਮਿਲੀ। ਜਿਥੇ ਹਲਕੇ ਦੇ ਸਰਹੱਦੀ ਪਿੰਡ ਚੱਕ ਬਜੀਦਾ ਅਤੇ ਢਾਣੀ ਮਾਂਗ ਸਿੰਘ 'ਚ ਕਾਂਗਰਸ ਅਤੇ ਆਪ ਨੂੰ ਛੱਡ ਦਰਜਨਾਂ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹਿਆ। [caption id="attachment_289039" align="aligncenter" width="300"]sad ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ[/caption] ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਪਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ ਅਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹਨਾਂ ਸਾਰੇ ਲੋਕਾਂ ਨੂੰ ਪਾਰਟੀ ‘ਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਰਮਦੀਪ ਕੌਰ ਢਿੱਲੋਂ ਜ਼ਿਲ੍ਹਾ ਫਾਜ਼ਿਲਕਾ ਦੀ ਪ੍ਰਧਾਨ ਨਿਯੁਕਤ [caption id="attachment_289038" align="aligncenter" width="300"]sad ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸ ਤੇ "ਆਪ" ਨੂੰ ਛੱਡ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਦੇਖੋ ਤਸਵੀਰਾਂ[/caption] ਉਥੇ ਹੀ ਲੋਕਾਂ ਨੇ ਵੀ ਅਗਾਮੀ ਚੋਣਾਂ ਲਈ ਪਾਰਟੀ ਦਾ ਵੱਧ ਚੜ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। -PTC News


Top News view more...

Latest News view more...