Thu, Apr 25, 2024
Whatsapp

ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

Written by  Jashan A -- April 06th 2019 04:00 PM -- Updated: April 06th 2019 04:33 PM
ਹਲਕਾ ਜਲਾਲਾਬਾਦ 'ਚ

ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ),ਜਲਾਲਾਬਾਦ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਅੱਜ ਹਲਕਾ ਜਲਾਲਾਬਾਦ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। [caption id="attachment_279319" align="aligncenter" width="300"]jld ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਨੇ ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓਪਾ ਕੇ ਪਾਰਟੀ ਚ ਸ਼ਾਮਿਲ ਕੀਤਾ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ ਅਤੇ ਉਹਨਾਂ ਦੀਆਂ ਹਰ ਮੁਸ਼ਕਲਾਂ ਦਾ ਹਾਲ ਕੀਤਾ ਜਾਵੇਗਾ। ਹੋਰ ਪੜ੍ਹੋ:ਲੋਕ ਸਭਾ ਚੋਣਾਂ ਦੀ ਤਾਰੀਖ਼ ਦਾ ਹੋਇਆ ਐਲਾਨ [caption id="attachment_279320" align="aligncenter" width="300"]jld ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। [caption id="attachment_279321" align="aligncenter" width="300"]jld ਹਲਕਾ ਜਲਾਲਾਬਾਦ 'ਚ "ਆਪ" ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਜ਼ਿਕਰਯੋਗ ਹੈ ਕਿ ਪੰਜਾਬ 'ਚ ਲੋਕ ਸਭਾ ਚੋਣਾਂ ਦੀਆਂ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 23 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। -PTC News


Top News view more...

Latest News view more...