Sat, Apr 27, 2024
Whatsapp

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Written by  Shanker Badra -- August 13th 2020 01:22 PM -- Updated: August 13th 2020 01:25 PM
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। [caption id="attachment_424027" align="aligncenter" width="300"] ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ[/caption] ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 85 ਨਵੇਂ ਮਾਮਲੇ ਸਾਹਮਣੇ ਆਏ ਹਨ। [caption id="attachment_424028" align="aligncenter" width="300"] ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 85 ਨਵੇਂ ਕੇਸਾਂ ਦੀ ਹੋਈ ਪੁਸ਼ਟੀ[/caption] ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਕੋਰੋਨਾ ਦੇ 85 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਜਲੰਧਰ ਜ਼ਿਲ੍ਹੇ 'ਚ ਪਾਜ਼ੀਟਿਵ ਕੇਸਾਂ ਦਾ ਅੰਕੜਾ 3570 ਤੱਕ ਪਹੁੰਚ ਗਿਆ ਹੈ। -PTCNews


  • Tags

Top News view more...

Latest News view more...