Fri, Apr 26, 2024
Whatsapp

ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ

Written by  Shanker Badra -- August 13th 2019 11:26 AM
ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ

ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ

ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ :ਕਰਤਾਰਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਕਰਤਾਰਪੁਰ ਤੋਂ ਸਾਹਮਣੇ ਆਇਆ ਹੈ। [caption id="attachment_328616" align="aligncenter" width="300"] Jalandhar Amritsar Highway Road Accident , One Death, three injured ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ[/caption] ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਵਿਦੇਸ਼ੀ ਸਮੇਤ ਤਿੰਨ ਲੋਕ ਜ਼ਖਮੀ ਹੋਏ ਹਨ। [caption id="attachment_328618" align="aligncenter" width="300"]Jalandhar Amritsar Highway Road Accident , One Death, three injured ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10 ਤੇ 12 ਵੀਂ ਜਮਾਤ ਦੀਆਂ ਪ੍ਰੀਖਿਆ ਮੁਲਤਵੀ , ਜਾਣੋਂ ਕਿਉਂ ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਇਨੋਵਾ ਵਿਚ ਸਵਾਰ ਸਨ ਤੇ ਲੁਧਿਆਣੇ ਵਾਲੇ ਪਾਸੇ ਤੋਂ ਆ ਰਹੇ ਸਨ। ਇਹ ਹਾਦਸਾ ਸੀ.ਆਰ.ਪੀ.ਐਫ. ਕੈਂਪ ਦੇ ਕੋਲ ਇਕ ਖੜੇ ਮਿੰਨੀ ਕੈਂਟਰ ਨਾਲ ਟਕਰਾਉਣ ਕਾਰਨ ਵਾਪਰਿਆ ਹੈ। -PTCNews


Top News view more...

Latest News view more...