ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ

Jalandhar Amritsar highway Road Accident , One young man death and 2 Injured
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ

ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ:ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਪਿੰਡ ਸੁੱਚੀ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੋ ਜ਼ਖ਼ਮੀ ਹੋ ਗਏ ਹਨ।ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੂਦ ਵਜੋਂ ਹੋਈ ਹੈ।

Jalandhar Amritsar highway Road Accident , One young man death and 2 Injured

ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ

ਜਾਣਕਾਰੀ ਅਨੁਸਾਰ ਮੋਗਾ ਦੇ ਰਹਿਣ ਵਾਲੇ ਤਿੰਨ ਨੌਜਵਾਨ ਇੱਕ ਕਾਰ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਸਨ।ਇਸ ਦੌਰਾਨ ਜਦੋਂ ਉਹ ਜਲੰਧਰ ਦੇ ਸੁੱਚੀ ਪਿੰਡ ਕੋਲ ਪਹੁੰਚੇ ਤਾਂ ਇਨੋਵਾ ਕਾਰ ਨਾਲ ਟੱਕਰ ਹੋ ਗਈ ਅਤੇ ਕਾਰ ਬਿਜਲੀ ਦੇ ਖੰਭੇ ਨਾਲ ਜਾ ਵੱਜੀ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।

Jalandhar Amritsar highway Road Accident , One young man death and 2 Injured

ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ , ਇੱਕ ਨੌਜਵਾਨ ਦੀ ਮੌਤ ਅਤੇ ਦੋ ਜ਼ਖ਼ਮੀ

ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਹੈ ਜਦਕਿ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
-PTCNews