Fri, Apr 19, 2024
Whatsapp

ਜਲੰਧਰ ਤੋਂ ਵੱਡੀ ਖਬਰ : ਯੂਨੀਵਰਸਿਟੀ ਵਿਦਿਆਰਥੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ, ਪੁਲਿਸ ਨੇ ਚੁੱਕਿਆ ਇਹ ਕਦਮ

Written by  Joshi -- October 10th 2018 12:28 PM -- Updated: October 10th 2018 07:51 PM
ਜਲੰਧਰ ਤੋਂ ਵੱਡੀ ਖਬਰ : ਯੂਨੀਵਰਸਿਟੀ ਵਿਦਿਆਰਥੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ, ਪੁਲਿਸ ਨੇ ਚੁੱਕਿਆ ਇਹ ਕਦਮ

ਜਲੰਧਰ ਤੋਂ ਵੱਡੀ ਖਬਰ : ਯੂਨੀਵਰਸਿਟੀ ਵਿਦਿਆਰਥੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ, ਪੁਲਿਸ ਨੇ ਚੁੱਕਿਆ ਇਹ ਕਦਮ

ਜਲੰਧਰ ਤੋਂ ਵੱਡੀ ਖਬਰ : ਯੂਨੀਵਰਸਿਟੀ ਵਿਦਿਆਰਥੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ, ਪੁਲਿਸ ਨੇ ਚੁੱਕਿਆ ਇਹ ਕਦਮ ਜਲੰਧਰ: ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਊਂਟਰ ਇੰਟੈਲੀਜੈਂਸ, ਸੀ.ਆਈ.ਏ ਸਟਾਫ ਅਤੇ ਜੰਮੂ ਕਸ਼ਮੀਰ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ।jalandhar-big-news-arms-recovered-univeristy-students-punjabਕਾਊਂਟਰ ਇੰਟੈਲੀਜੈਂਸ, ਸੀ.ਆਈ.ਏ ਸਟਾਫ ਅਤੇ ਜੰਮੂ ਕਸ਼ਮੀਰ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵਿੱਦਿਅਕ ਅਦਾਰੇ 'ਚੋਂ ਮਾਰੂ ਹਥਿਆਰਾਂ ਨਾਲ 3 ਕਸ਼ਮੀਰੀ ਨੌਜਵਾਨਾਂ ਸਮੇਤ 5 ਨੂੰ ਕਾਬੂ ਕੀਤਾ ਗਿਆ। ਹੋਰ ਪੜ੍ਹੋ: ਇਹ ਅਭਿਨੇਤਾ ਅਤੇ ਪ੍ਰਧਾਨ ਮੰਤਰੀ ਮੋਦੀ ਹੋਏ ਆਹਮੋ ਸਾਹਮਣੇ, ਕੀਤੇ ਸ਼ਬਦੀ ਵਾਰ!jalandhar-big-news-arms-recovered-univeristy-students-punjabਪੁਲਿਸ ਵਲੋਂ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਕਰ ਦਿੱਤੀ ਗਈ ਹੈ। jalandhar-big-news-arms-recovered-univeristy-students-punjabਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। —PTC News


Top News view more...

Latest News view more...