Fri, Sep 4, 2026
Whatsapp

ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Reported by:  PTC News Desk  Edited by:  Shanker Badra -- June 03rd 2019 01:50 PM
ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ:ਜਲੰਧਰ : ਜਲੰਧਰ 'ਚ ਬੀਤੀ ਰਾਤ ਇੱਕ ਸਬ ਇੰਸਪੈਟਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਜਲੰਧਰ ਦਿਹਾਤੀ ਦੇ ਸੀਆਈਏ ਵਿਭਾਗ ਵਿੱਚ ਤਾਇਨਾਤ ਸੀ। [caption id="attachment_302892" align="aligncenter" width="300"]Jalandhar CIA department sub inspector himself Shot suicide
ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ[/caption] ਜਾਣਕਾਰੀ ਅਨੁਸਾਰ ਮ੍ਰਿਤਕ ਸਬ ਇੰਸਪੈਟਰ ਵਿਪਨ ਕਿਸੇ ਕਾਰਨ ਪ੍ਰੇਸ਼ਾਨ ਚੱਲ ਰਿਹਾ ਸੀ।ਉਹ ਬੀਤੀ ਰਾਤ ਆਪਣੇ ਮਾਡਲ ਹਾਊਸ ਸਥਿਤ ਘਰ ਪਹੁੰਚਿਆ ਪਰ ਅੰਦਰ ਜਾਣ ਤੋਂ ਪਹਿਲਾਂ ਹੀ ਉਸਨੇ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ।ਜਿਸ ਤੋਂ ਬਾਅਦ ਗੋਲੀ ਦੀ ਆਵਾਜ਼ ਸੁਣ ਕੇ ਲੋਕਾਂ ਨੇ ਉਸ ਨੂੰ ਹਸਪਤਾਲ ਲਿਆਂਦਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। [caption id="attachment_302893" align="aligncenter" width="300"] Jalandhar CIA department sub inspector himself Shot suicide
ਜਲੰਧਰ 'ਚ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਮ੍ਰਿਤੀ ਇਰਾਨੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਸੰਭਾਲਿਆ ਅਹੁਦਾ ਇਸ ਘਟਨਾ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK