Tue, Apr 30, 2024
Whatsapp

ਜਲੰਧਰ 'ਚ ਤੇਜ਼ ਰਫਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ,ਸਾਈਕਲ ਸਵਾਰ ਵਿਅਕਤੀ ਦੀ ਮੌਤ

Written by  Shanker Badra -- March 16th 2020 05:36 PM
ਜਲੰਧਰ 'ਚ ਤੇਜ਼ ਰਫਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ,ਸਾਈਕਲ ਸਵਾਰ ਵਿਅਕਤੀ ਦੀ ਮੌਤ

ਜਲੰਧਰ 'ਚ ਤੇਜ਼ ਰਫਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ,ਸਾਈਕਲ ਸਵਾਰ ਵਿਅਕਤੀ ਦੀ ਮੌਤ

ਜਲੰਧਰ 'ਚ ਤੇਜ਼ ਰਫਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ,ਸਾਈਕਲ ਸਵਾਰ ਵਿਅਕਤੀ ਦੀ ਮੌਤ:ਜਲੰਧਰ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕਾਲੀਆ ਕਾਲੋਨੀ ਨੇੜੇ ਮਿਊਰੀ ਹੋਟਲ ਦੇ ਬਾਹਰ ਇੱਕ ਤੇਜ਼ ਰਫਤਾਰ ਟੈਂਕਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਚਾਲਕ ਤੇਜ਼ ਰਫਤਾਰ 'ਚ ਟੈਂਕਰ ਚਲਾ ਰਿਹਾ ਸੀ। ਇਸ ਦੌਰਾਨ ਉਸਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਥਾਣਾ ਨੰਬਰ -1 ਦੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਟੈਂਕਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਜਲੰਧਰ 'ਚ ਪਿਛਲੇ ਦਿਨੀਂ ਦੋ ਭਿਆਨਕ ਸੜਕ ਹਾਦਸੇ ਵਾਪਰੇ ਸਨ। -PTCNews


Top News view more...

Latest News view more...