Sat, Apr 27, 2024
Whatsapp

ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ

Written by  Shanker Badra -- May 12th 2018 07:16 PM -- Updated: May 12th 2018 07:28 PM
ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ

ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ

ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ:ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਕਸਬੇ ਕਠਾਰ ਕੋਲ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 2 ਲੋਕਾਂ ਦੀ ਮੌਤ ਹੋ ਗਈ ਹੈ। Jalandhar-Hoshiarpur road accident including government hospital doctor,2 deadਜਦਕਿ ਇੱਕ ਔਰਤ ਜ਼ਖ਼ਮੀ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਅੱਡਾ ਕਠਾਰ 'ਚ ਖੜ੍ਹੀ ਟਰੈਕਟਰ-ਟਰਾਲੀ 'ਚ ਹੁਸ਼ਿਆਰਪੁਰ ਵਲੋਂ ਤੇਜ਼ ਰਫ਼ਤਾਰ ਗੱਡੀ ਦੇ ਵੱਜਣ ਕਾਰਨ ਇਹ ਹਾਦਸਾ ਵਾਪਰਿਆ ਹੈ। Jalandhar-Hoshiarpur road accident including government hospital doctor,2 deadਹਾਦਸੇ 'ਚ ਅਰਟਿਕਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।Jalandhar-Hoshiarpur road accident including government hospital doctor,2 deadਮ੍ਰਿਤਕਾਂ 'ਚ ਸਿਵਲ ਹਸਪਤਾਲ ਜਲੰਧਰ ਦਾ ਡਾਕਟਰ ਸੁਰਿੰਦਰਪਾਲ ਸਿੰਘ ਸ਼ਾਮਲ ਹੈ। -PTCNews


Top News view more...

Latest News view more...