ਜਲੰਧਰ ‘ਚ ਕੁੱਝ ਅਣਪਛਾਤੇ ਲੋਕਾਂ ਨੇ ਜਿੰਮ ਦੇ ਬਾਹਰ ਇੱਕ ਨੌਜਵਾਨ ਨੂੰ ਮਾਰੀਆਂ ਗੋਲੀਆਂ

Jalandhar in Out of Jim young Shoot

ਜਲੰਧਰ ‘ਚ ਕੁੱਝ ਅਣਪਛਾਤੇ ਲੋਕਾਂ ਨੇ ਜਿੰਮ ਦੇ ਬਾਹਰ ਇੱਕ ਨੌਜਵਾਨ ਨੂੰ ਮਾਰੀਆਂ ਗੋਲੀਆਂ:ਜਲੰਧਰ ਦੀ ਰਾਮਾ ਮੰਡੀ ‘ਚ ਕੁੱਝ ਅਣਪਛਾਤੇ ਲੋਕਾਂ ਨੇ ਜਿੰਮ ਦੇ ਬਾਹਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆ ਹਨ।ਇਸ ਘਟਨਾ ਵਿੱਚ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ,ਜਿਸ ਨੂੰ ਹਸਪਤਾਲ ਦਖ਼ਲ ਕਰਵਾਇਆ ਗਿਆ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਇਹ ਨੌਜਵਾਨ ਪੰਚਮ ਗੈਂਗ ਨਾਲ ਸਬੰਧਿਤ ਸੀ।ਫਿਲਹਾਲ ਪੁਲਿਸ ਨੂੰ ਹਾਲੇ ਤੱਕ ਦੋਸ਼ੀ ਹੱਥ ਨਹੀਂ ਲੱਗੇ ਹਨ।
-PTCNews