Wed, Apr 24, 2024
Whatsapp

ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

Written by  Jashan A -- March 04th 2019 11:48 AM
ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ,ਜਲੰਧਰ: ਸੂਬੇ ‘ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕਾਂ ਨੇ ਇਹਨਾਂ ਹਾਦਸਿਆਂ ‘ਚ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_264533" align="aligncenter" width="300"]jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ[/caption] ਅਜਿਹਾ ਹੀ ਇੱਕ ਹੋਰ ਭਿਆਨਕ ਸੜਕੀ ਹਾਦਸਾ ਜਲੰਧਰ ਜੰਮੂ ਹਾਈਵੇਅ 'ਤੇ ਵਾਪਰਿਆ ਹੈ। ਜਿਸ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਿਆ। [caption id="attachment_264534" align="aligncenter" width="300"]jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ[/caption] ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਟਿੱਪਰ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਕਿਹਾ ਜਾ ਰਿਹਾ ਹੈ ਕਿ ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ ਅਤੇ ਜਦੋ ਹੀ ਚੁਗਿੱਟੀ ਫਲਾਈਓਵਰ 'ਤੇ ਪਹੁੰਚੇ ਤਾਂ ਦੋਹਾਂ ਵਾਹਨਾਂ 'ਚ ਭਿਆਨਕ ਟੱਕਰ ਹੋ ਗਈ ਨਾਲ ਬੱਸ ਦੇ ਪਿੱਛੇ ਇੱਕ ਕਾਰ ਵੀ ਟਕਰਾ ਗਈ।ਜਿਸ ਨਾਲ 1 ਵਿਅਕਤੀ ਦੀ ਮੌਤ ਹੋ ਗਈ। [caption id="attachment_264532" align="aligncenter" width="300"]jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTC News


Top News view more...

Latest News view more...