Fri, Apr 19, 2024
Whatsapp

ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ

Written by  Shanker Badra -- May 11th 2019 02:03 PM
ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ

ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ

ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ:ਜਲੰਧਰ : ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਪਿੰਡ ਨੌਗੱਜਾ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ 'ਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ। [caption id="attachment_294056" align="aligncenter" width="300"]Jalandhar Kishangarh-Kartarpur road Accident 4 Death
ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ[/caption] ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਟੈਂਪੋ ਟਰੈਵਲਰ 'ਤੇ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਤੋਂ ਬਿਆਸ ਡੇਰੇ ਜਾ ਰਹੇ ਸਨ।ਇਸ ਦੌਰਾਨ ਪਿੰਡ ਨੌਗੱਜਾ ਕੋਲ ਅਚਾਨਕ ਟੈਂਪੂ ਟਰੈਵਲਰ ਦਾ ਸੰਤੁਲਨ ਵਿਗੜ ਗਿਆ ਅਤੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ। [caption id="attachment_294055" align="aligncenter" width="300"]Jalandhar Kishangarh-Kartarpur road Accident 4 Death ਬਿਆਸ ਡੇਰੇ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ , 4 ਦੀ ਮੌਤ, ਕਈ ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਿਲਮ ਅਭਿਨੇਤਾ ਚੜ ਰਹੇ ਨੇ ਸਿਆਸਤ ਦੀਆਂ ਪੌੜੀਆਂ ,ਹੁਣ ਇੱਕ ਹੋਰ ਅਦਾਕਾਰ ਨੇ ਫੜਿਆ ਭਾਜਪਾ ਦਾ ਪੱਲਾ ਇਸ ਹਾਦਸੇ 'ਚ ਜ਼ਖ਼ਮੀ ਹੋਏ ਕਈ ਸ਼ਰਧਾਲੂਆਂ ਨੂੰ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...