Tue, Apr 30, 2024
Whatsapp

ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Written by  Shanker Badra -- January 02nd 2020 11:03 AM
ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ:ਜਲੰਧਰ : ਥਾਣਾ ਰਾਮਾ ਮੰਡੀ ਵਿਖੇ ਇਕ ਵਿਅਕਤੀ ਵੱਲੋਂ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।ਮ੍ਰਿਤਕ ਵਿਅਕਤੀ ਦੀ ਪਛਾਣ ਹਰਦੀਪ ਸ਼ਰਮਾ (52) ਪੁੱਤਰ ਦੀਨਾ ਨਾਥ ਸ਼ਰਮਾ ਵਜੋਂ ਹੋਈ ਹੈ ,ਜੋ  ਗੁਰਦੁਆਰਾ ਸਿੰਘ ਸਭਾ ਰਾਮਾਂ ਮੰਡੀ ਵਾਲੀ ਗਲੀ ਵਿਚ ਰਹਿੰਦਾ ਸੀ। [caption id="attachment_375305" align="aligncenter" width="300"]Jalandhar: man shot himself Death in Rama Mandi ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ[/caption] ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਉਨ੍ਹਾਂ ਨੂੰ ਅੱਜ ਸਵੇਰ ਸਮੇਂ ਹੀ ਪਤਾ ਲੱਗਾ ਹੈ ਕਿ ਹਰਦੀਪ ਸ਼ਰਮਾ ਨੇ ਆਪਣੇ ਸਿਰ ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। [caption id="attachment_375303" align="aligncenter" width="300"]Jalandhar: man shot himself Death in Rama Mandi ਜਲੰਧਰ : ਰਾਮਾ ਮੰਡੀ ਵਿਖੇ ਇੱਕ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ[/caption] ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਅਧਿਕਾਰੀ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਕਰਨ ਉਪਰੰਤ ਹੀ ਕੁੱਝ ਕਿਹਾ ਜਾ ਸਕਦਾ ਹੈ। -PTCNews


Top News view more...

Latest News view more...