Mon, Apr 29, 2024
Whatsapp

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Written by  Jashan A -- February 04th 2019 02:15 PM
ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ,ਸ਼ਾਹਕੋਟ: ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ ਹੈ, ਜਿਸ ਦੌਰਾਨ ਅੱਜ ਜਲੰਧਰ ਦੇ ਪਿੰਡ ਕੁਹਾੜ ਖੁਰਦ ਵਿਖੇ ਉਹਨਾਂ ਦੀ ਬਰਸੀ ਮਨਾਈ ਜਾ ਰਹੀ ਹੈ। ਕੁਹਾੜ ਖੁਰਦ ਦੀ ਦਾਣਾ ਮੰਡੀ ਵਿਖੇ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। [caption id="attachment_250870" align="aligncenter" width="300"]sad ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ[/caption] ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ, ਬੀਬੀ ਜੰਗੀਰ ਕੌਰ ਤੇ ਭਾਜਪਾ ਆਗੂ ਮਨੋਰੰਜਨ ਕਾਲੀਆਂ ਵੱਲੋਂ ਕੋਹਾੜ ਦੀ ਸਮਾਰਕ ਵਿਖੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਦੱਸ ਦੇਈਏ ਕਿ ਬੀਤੇ ਵਰ੍ਹੇ 4 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਾਬਕਾ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੁਹਾੜ ਦਾ ਦਿਹਾਂਤ ਹੋਇਆ ਸੀ। [caption id="attachment_250869" align="aligncenter" width="300"]sad ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਅੱਜ ਬਰਸੀ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ[/caption] ਅਜੀਤ ਸਿੰਘ ਕੋਹਾੜ ਨੂੰ ਇਕ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।ਪਰ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ ਸੀ। -PTC News


Top News view more...

Latest News view more...